ਮੱਤੀਯਾਹ 26

“ਜਿਵੇਂ ਤੁਸੀਂ ਜਾਣਦੇ ਹੋ, ਪਸਾਹ ਦਾ ਤਿਉਹਾਰ ਦੋ ਦਿਨਾਂ ਦੇ ਬਾਅਦ ਹੈ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।”

Matthew 26:2 (UKJV) All of you know that after two days is the feast of the passover, and the Son of man is betrayed to be crucified.

1ਜਦੋਂ ਯਿਸ਼ੂ ਇਹ ਸਾਰੀਆਂ ਗੱਲਾਂ ਕਰ ਹਟੇ, ਉਹਨਾਂ ਨੇ ਆਪਣੇ ਚੇਲਿਆਂ ਨੂੰ ਆਖਿਆ,

2“ਜਿਵੇਂ ਤੁਸੀਂ ਜਾਣਦੇ ਹੋ, ਪਸਾਹ ਦਾ ਤਿਉਹਾਰ ਦੋ ਦਿਨਾਂ ਦੇ ਬਾਅਦ ਹੈ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।”

3ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾਸ ਨਾਮ ਦੇ ਮਹਾਂ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ,

4ਅਤੇ ਉਹਨਾਂ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਅਤੇ ਉਹ ਨੂੰ ਮਾਰ ਦੇਣ ਦੀ ਯੋਜਨਾ ਬਣਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.