ਮੱਤੀਯਾਹ 27

ਜਦੋਂ ਪਿਲਾਤੁਸ ਨਿਆਂ ਆਸਨ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਸਦੀ ਪਤਨੀ ਨੇ ਉਸ ਨੂੰ ਸੁਨੇਹਾ ਭੇਜਿਆ: “ਉਸ ਧਰਮੀ ਵਿਅਕਤੀ ਨਾਲ ਕੁਝ ਨਾ ਕਰਨਾ, ਕਿਉਂ ਜੋ ਮੈਂ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਵੇਖਿਆ।”

Matthew 27:19 (UKJV) When he was set down on the judgment seat, his wife sent unto him, saying, Have you nothing to do with that just man: for I have suffered many things this day in a dream because of him.

17ਜਦੋਂ ਭੀੜ ਇਕੱਠੀ ਹੋਈ ਸੀ ਤਾਂ ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ: ਬਾਰ-ਅੱਬਾਸ ਨੂੰ ਜਾ ਯਿਸ਼ੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?”

18ਕਿਉਂਕਿ ਪਿਲਾਤੁਸ ਜਾਣਦਾ ਸੀ ਕਿ ਉਹਨਾਂ ਨੇ ਯਿਸ਼ੂ ਨੂੰ ਈਰਖਾ ਦੇ ਕਾਰਨ ਉਸ ਦੇ ਹਵਾਲੇ ਕਰ ਦਿੱਤਾ ਸੀ।

19ਜਦੋਂ ਪਿਲਾਤੁਸ ਨਿਆਂ ਆਸਨ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਸਦੀ ਪਤਨੀ ਨੇ ਉਸ ਨੂੰ ਸੁਨੇਹਾ ਭੇਜਿਆ: “ਉਸ ਧਰਮੀ ਵਿਅਕਤੀ ਨਾਲ ਕੁਝ ਨਾ ਕਰਨਾ, ਕਿਉਂ ਜੋ ਮੈਂ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਵੇਖਿਆ।”

20ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾ ਨੇ ਲੋਕਾਂ ਨੂੰ ਭੜਕਾਇਆ ਜੋ ਬਾਰ-ਅੱਬਾਸ ਨੂੰ ਮੰਗੋ ਅਤੇ ਯਿਸ਼ੂ ਦੇ ਲਈ ਮੌਤ ਦੀ ਸਜ਼ਾ।

21ਫਿਰ ਰਾਜਪਾਲ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਦੋਨਾਂ ਵਿੱਚੋਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ?” ਉਹਨਾਂ ਨੇ ਜਵਾਬ ਦਿੱਤਾ, “ਬਾਰ-ਅੱਬਾਸ ਨੂੰ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.