ਮੱਤੀਯਾਹ 27

ਉਹਨਾਂ ਨੇ ਉਸਦੇ ਸਿਰ ਦੇ ਉਤਾਹਾਂ ਕਰਕੇ ਦੋਸ਼ ਪੱਤਰੀ ਲਗਾਈ ਜਿਸ ਤੇ ਲਿਖਿਆ ਸੀ: ਇਹ ਯਿਸ਼ੂ ਯਹੂਦੀਆਂ ਦਾ ਰਾਜਾ ਹੈ।

Matthew 27:37 (UKJV) And set up over his head his accusation written, THIS IS JESUS THE KING OF THE JEWS.

35ਜਦੋਂ ਉਹਨਾਂ ਨੇ ਉਸਨੂੰ ਸਲੀਬ ਤੇ ਚੜ੍ਹਾਇਆ, ਤਾਂ ਉਹਨਾਂ ਨੇ ਪਰਚੀਆਂ ਪਾ ਕੇ ਉਸਦੇ ਕੱਪੜੇ ਵੰਡ ਲਏ।

36ਅਤੇ ਉਹ ਉੱਥੇ ਬੈਠ ਕੇ ਨਿਗਰਾਨੀ ਕਰਨ ਲੱਗੇ।

37ਉਹਨਾਂ ਨੇ ਉਸਦੇ ਸਿਰ ਦੇ ਉਤਾਹਾਂ ਕਰਕੇ ਦੋਸ਼ ਪੱਤਰੀ ਲਗਾਈ ਜਿਸ ਤੇ ਲਿਖਿਆ ਸੀ: ਇਹ ਯਿਸ਼ੂ ਯਹੂਦੀਆਂ ਦਾ ਰਾਜਾ ਹੈ।

38ਅਤੇ ਉਸ ਸਮੇਂ ਦੋ ਡਾਕੂਆਂ ਨੂੰ ਵੀ ਯਿਸ਼ੂ ਦੇ ਨਾਲ ਸਲੀਬ ਦਿੱਤੀ, ਇੱਕ ਉਸਦੇ ਸੱਜੇ ਅਤੇ ਦੂਸਰਾ ਉਸਦੇ ਖੱਬੇ ਪਾਸੇ ਸੀ।

39ਜਿਹੜੇ ਉੱਥੋਂ ਲੰਘ ਰਹੇ ਸਨ, ਆਪਣਾ ਸਿਰ ਹਿਲਾਉਂਦੇ ਅਤੇ ਉਸਦਾ ਅਪਮਾਨ ਕਰਕੇ ਕਹਿੰਦੇ ਸਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.