ਮੱਤੀਯਾਹ 27

ਅਤੇ ਉਸ ਨੂੰ ਨਵੀਂ ਕਬਰ ਵਿੱਚ ਰੱਖ ਦਿੱਤਾ, ਜਿਹੜੀ ਉਸਨੇ ਚੱਟਾਨ ਵਿੱਚ ਖੁਦਵਾਈ ਸੀ ਅਤੇ ਇੱਕ ਭਾਰਾ ਪੱਥਰ ਕਬਰ ਦੇ ਮੂੰਹ ਅੱਗੇ ਰੇੜ ਕੇ ਉੱਥੋਂ ਚੱਲਿਆ ਗਿਆ।

Matthew 27:60 (UKJV) And laid it in his own new tomb, which he had hewn out in the rock: and he rolled a great stone to the door of the tomb, and departed.

58ਉਸਨੇ ਪਿਲਾਤੁਸ ਕੋਲ ਜਾ ਕੇ ਯਿਸ਼ੂ ਦੇ ਸਰੀਰ ਨੂੰ ਮੰਗਿਆ ਅਤੇ ਪਿਲਾਤੁਸ ਨੇ ਉਸ ਨੂੰ ਸਰੀਰ ਲੈ ਜਾਣ ਦਾ ਹੁਕਮ ਦਿੱਤਾ।

59ਅਤੇ ਯੋਸੇਫ਼ ਨੇ ਸਰੀਰ ਨੂੰ ਲੈ ਜਾ ਕੇ ਸਾਫ਼ ਕੱਪੜੇ ਵਿੱਚ ਲਪੇਟਿਆ।

60ਅਤੇ ਉਸ ਨੂੰ ਨਵੀਂ ਕਬਰ ਵਿੱਚ ਰੱਖ ਦਿੱਤਾ, ਜਿਹੜੀ ਉਸਨੇ ਚੱਟਾਨ ਵਿੱਚ ਖੁਦਵਾਈ ਸੀ ਅਤੇ ਇੱਕ ਭਾਰਾ ਪੱਥਰ ਕਬਰ ਦੇ ਮੂੰਹ ਅੱਗੇ ਰੇੜ ਕੇ ਉੱਥੋਂ ਚੱਲਿਆ ਗਿਆ।

61ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਦੇ ਸਾਹਮਣੇ ਬੈਠੀਆਂ ਸਨ।

62ਅਗਲੇ ਦਿਨ, ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ, ਮੁੱਖ ਜਾਜਕਾਂ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਕੋਲ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.