ਮੱਤੀਯਾਹ 3

ਯੋਹਨ ਬਪਤਿਸਮਾ ਦੇਣ ਵਾਲੇ ਦੇ ਕੱਪੜੇ ਊਠ ਦੇ ਵਾਲਾਂ ਤੋਂ ਬਣੇ ਹੋਏ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।

Matthew 3:4 (UKJV) And the same John had his raiment of camel's hair, and a leathern girdle about his loins; and his food was locusts and wild honey.

2ਅਤੇ ਆਖਦਾ, ਇਸ ਲਈ “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”

3ਇਹ ਉਹ ਹੀ ਹੈ ਜਿਸਦੇ ਵਿਸ਼ੇ ਵਿੱਚ ਯਸ਼ਾਯਾਹ ਨਬੀ ਨੇ ਆਖਿਆ ਸੀ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”

4ਯੋਹਨ ਬਪਤਿਸਮਾ ਦੇਣ ਵਾਲੇ ਦੇ ਕੱਪੜੇ ਊਠ ਦੇ ਵਾਲਾਂ ਤੋਂ ਬਣੇ ਹੋਏ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।

5ਯੇਰੂਸ਼ਲੇਮ ਨਗਰ, ਸਾਰੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਨਜ਼ਦੀਕੀ ਖੇਤਰ ਵਿਚੋਂ ਵੱਡੀ ਗਿਣਤੀ ਵਿੱਚ ਲੋਕ ਉਸਦੇ ਕੋਲ ਆਉਂਦੇ ਸਨ।

6ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.