ਮੱਤੀਯਾਹ 5

ਇਕੱਠੀ ਹੋ ਰਹੀ ਭੀੜ ਨੂੰ ਵੇਖ ਕੇ ਯਿਸ਼ੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਾਂ ਚੇਲੇ ਉਸ ਕੋਲ ਆਏ,

Matthew 5:1 (UKJV) And seeing the multitudes, he went up into a mountain: and when he was set, his disciples came unto him:

1ਇਕੱਠੀ ਹੋ ਰਹੀ ਭੀੜ ਨੂੰ ਵੇਖ ਕੇ ਯਿਸ਼ੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਾਂ ਚੇਲੇ ਉਸ ਕੋਲ ਆਏ,

2ਤਾਂ ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ। ਉਸ ਨੇ ਕਿਹਾ:

3“ਮੁਬਾਰਕ ਹਨ ਉਹ ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.