ਮੱਤੀਯਾਹ 5

ਤਾਂ ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ। ਉਸ ਨੇ ਕਿਹਾ:

Matthew 5:2 (UKJV) And he opened his mouth, and taught them, saying,

1ਇਕੱਠੀ ਹੋ ਰਹੀ ਭੀੜ ਨੂੰ ਵੇਖ ਕੇ ਯਿਸ਼ੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਾਂ ਚੇਲੇ ਉਸ ਕੋਲ ਆਏ,

2ਤਾਂ ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ। ਉਸ ਨੇ ਕਿਹਾ:

3“ਮੁਬਾਰਕ ਹਨ ਉਹ ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।

4ਮੁਬਾਰਕ ਹਨ ਉਹ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.