ਮੱਤੀਯਾਹ 5

ਮੁਬਾਰਕ ਹਨ ਉਹ ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।

Matthew 5:6 (UKJV) Blessed are they which do hunger and thirst after righteousness: for they shall be filled.

4ਮੁਬਾਰਕ ਹਨ ਉਹ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।

5ਮੁਬਾਰਕ ਹਨ ਉਹ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ।

6ਮੁਬਾਰਕ ਹਨ ਉਹ ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।

7ਮੁਬਾਰਕ ਹਨ ਉਹ ਜਿਹੜੇ ਦਿਆਲੂ ਹਨ, ਕਿਉਂ ਜੋ ਉਹਨਾਂ ਉੱਤੇ ਦਯਾ ਕੀਤੀ ਜਾਵੇਗੀ।

8ਮੁਬਾਰਕ ਹਨ ਉਹ ਜਿਹੜੇ ਸ਼ੁੱਧ ਮਨ ਵਾਲੇ ਹਨ, ਕਿਉਂ ਜੋ ਉਹ ਪਰਮੇਸ਼ਵਰ ਦੇ ਦਰਸ਼ਨ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.