ਮੱਤੀਯਾਹ 5

ਮੁਬਾਰਕ ਹਨ ਉਹ ਜਿਹੜੇ ਸ਼ੁੱਧ ਮਨ ਵਾਲੇ ਹਨ, ਕਿਉਂ ਜੋ ਉਹ ਪਰਮੇਸ਼ਵਰ ਦੇ ਦਰਸ਼ਨ ਕਰਨਗੇ।

Matthew 5:8 (UKJV) Blessed are the pure in heart: for they shall see God.

6ਮੁਬਾਰਕ ਹਨ ਉਹ ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।

7ਮੁਬਾਰਕ ਹਨ ਉਹ ਜਿਹੜੇ ਦਿਆਲੂ ਹਨ, ਕਿਉਂ ਜੋ ਉਹਨਾਂ ਉੱਤੇ ਦਯਾ ਕੀਤੀ ਜਾਵੇਗੀ।

8ਮੁਬਾਰਕ ਹਨ ਉਹ ਜਿਹੜੇ ਸ਼ੁੱਧ ਮਨ ਵਾਲੇ ਹਨ, ਕਿਉਂ ਜੋ ਉਹ ਪਰਮੇਸ਼ਵਰ ਦੇ ਦਰਸ਼ਨ ਕਰਨਗੇ।

9ਮੁਬਾਰਕ ਹਨ ਉਹ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ ਕਿਉਂ ਜੋ ਉਹ ਪਰਮੇਸ਼ਵਰ ਦੇ ਧੀਆਂ ਅਤੇ ਪੁੱਤਰ ਅਖਵਾਉਣਗੇ।

10ਮੁਬਾਰਕ ਹਨ ਉਹ ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.