ਮੱਤੀਯਾਹ 6

ਤੇਰਾ ਰਾਜ ਆਵੇ, ਤੇਰੀ ਮਰਜ਼ੀ ਪੂਰੀ ਹੋਵੇ, ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾਂ ਧਰਤੀ ਉੱਤੇ ਵੀ ਹੋਵੇ।

Matthew 6:10 (UKJV) Your kingdom come, Your will be done in earth, as it is in heaven.

8ਇਸ ਲਈ ਤੁਸੀਂ ਉਹਨਾਂ ਵਰਗੇ ਨਾ ਬਣੋ ਕਿਉਂਕਿ ਤੁਹਾਡਾ ਸਵਰਗੀ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਜਾਣਦਾ ਹੈ।

9“ਇਸ ਲਈ ਤੁਸੀਂ ਇਸ ਪ੍ਰਕਾਰ ਪ੍ਰਾਰਥਨਾ ਕਰੋ: “ ‘ਹੇ ਸਾਡੇ ਪਿਤਾ, ਜੋ ਸਵਰਗ ਵਿੱਚ ਹੈ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,

10ਤੇਰਾ ਰਾਜ ਆਵੇ, ਤੇਰੀ ਮਰਜ਼ੀ ਪੂਰੀ ਹੋਵੇ, ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾਂ ਧਰਤੀ ਉੱਤੇ ਵੀ ਹੋਵੇ।

11ਸਾਡੇ ਰੋਜ਼ ਦੀ ਰੋਟੀ ਅੱਜ ਸਾਨੂੰ ਦੇ।

12ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.