ਮੱਤੀਯਾਹ 6

“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ।

Matthew 6:19 (UKJV) Lay not up for yourselves treasures upon earth, where moth and rust does corrupt, and where thieves break through and steal:

17ਪਰ ਜਦ ਤੁਸੀਂ ਵਰਤ ਰੱਖੋ ਤਾਂ ਆਪਣੇ ਸਿਰ ਉੱਤੇ ਤੇਲ ਲਗਾਉ ਅਤੇ ਆਪਣਾ ਮੂੰਹ ਧੋਵੋ,

18ਤਾਂ ਕਿ ਮਨੁੱਖਾਂ ਨੂੰ ਇਹ ਸਪੱਸ਼ਟ ਨਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ, ਪਰ ਸਿਰਫ ਤੁਹਾਡੇ ਪਿਤਾ ਨੂੰ, ਜਿਹੜਾ ਗੁਪਤ ਵਿੱਚ ਹੈ; ਪਤਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ ਜਿਹੜਾ ਗੁਪਤ ਵਿੱਚ ਤੁਹਾਨੂੰ ਵੇਖਦਾ ਹੈ, ਤੁਹਾਨੂੰ ਫ਼ਲ ਦੇਵੇਗਾ।

19“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ।

20ਪਰ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ।

21ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਮਨ ਵੀ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.