ਮੱਤੀਯਾਹ 7

“ਕਿਸੇ ਉੱਤੇ ਵੀ ਦੋਸ਼ ਨਾ ਲਗਾਓ, ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਗਾਇਆ ਜਾਵੇ।

Matthew 7:1 (UKJV) Judge not, that all of you be not judged.

1“ਕਿਸੇ ਉੱਤੇ ਵੀ ਦੋਸ਼ ਨਾ ਲਗਾਓ, ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਗਾਇਆ ਜਾਵੇ।

2ਕਿਉਂਕਿ ਜਿਵੇਂ ਤੁਸੀਂ ਦੂਸਰਿਆਂ ਉੱਤੇ ਦੋਸ਼ ਲਗਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਗਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।

3“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.