ਮੱਤੀਯਾਹ 8

ਜਦੋਂ ਯਿਸ਼ੂ ਪਹਾੜ ਉੱਤੋਂ ਉੱਤਰਿਆ, ਤਾਂ ਵੱਡੀ ਭੀੜ ਉਸਦੇ ਮਗਰ ਆਈ।

Matthew 8:1 (UKJV) When he was come down from the mountain, great multitudes followed him.

1ਜਦੋਂ ਯਿਸ਼ੂ ਪਹਾੜ ਉੱਤੋਂ ਉੱਤਰਿਆ, ਤਾਂ ਵੱਡੀ ਭੀੜ ਉਸਦੇ ਮਗਰ ਆਈ।

2ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡਿਆਂ ਭਾਰ ਹੋ ਕੇ ਉਸ ਨੂੰ ਕਿਹਾ, “ਹੇ ਪ੍ਰਭੂ ਜੀ, ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

3ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।” ਤਾਂ ਉਹ ਕੋੜ੍ਹੀ ਉਸੇ ਵਕਤ ਹੀ ਸ਼ੁੱਧ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.