ਮੱਤੀਯਾਹ 8

ਤਦ ਸਾਰਾ ਨਗਰ ਯਿਸ਼ੂ ਨਾਲ ਮਿਲਣ ਨੂੰ ਬਾਹਰ ਨਿੱਕਲ ਆਇਆ ਅਤੇ ਜਦੋਂ ਉਸ ਨੂੰ ਵੇਖਿਆ ਤਾਂ ਉਸ ਦੀਆਂਂ ਮਿੰਨਤਾ ਕੀਤੀਆਂ ਕਿ ਕਿਰਪਾ ਕਰਕੇ ਉਹ ਸਾਡੇ ਇਲਾਕੇ ਨੂੰ ਛੱਡ ਕੇ ਚਲੇ ਜਾਣ।

Matthew 8:34 (UKJV) And, behold, the whole city came out to meet Jesus: and when they saw him, they besought him that he would depart out of their coasts.

32ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਾਓ!” ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ ਅਤੇ ਵੇਖੋ ਕਿ ਸਾਰਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

33ਤਦ ਸੂਰ ਚਰਾਉਣ ਵਾਲੇ ਭੱਜ ਕੇ ਸ਼ਹਿਰ ਵਿੱਚ ਗਏ ਅਤੇ ਜਾ ਕੇ ਸਾਰੀ ਘਟਨਾ ਬਾਰੇ ਜੋ ਦੁਸ਼ਟ ਆਤਮਾ ਵਾਲੇ ਮਨੁੱਖਾਂ ਨਾਲ ਹੋਇਆ ਸੀ ਸਭ ਕੁਝ ਲੋਕਾਂ ਨੂੰ ਦੱਸ ਦਿੱਤਾ।

34ਤਦ ਸਾਰਾ ਨਗਰ ਯਿਸ਼ੂ ਨਾਲ ਮਿਲਣ ਨੂੰ ਬਾਹਰ ਨਿੱਕਲ ਆਇਆ ਅਤੇ ਜਦੋਂ ਉਸ ਨੂੰ ਵੇਖਿਆ ਤਾਂ ਉਸ ਦੀਆਂਂ ਮਿੰਨਤਾ ਕੀਤੀਆਂ ਕਿ ਕਿਰਪਾ ਕਰਕੇ ਉਹ ਸਾਡੇ ਇਲਾਕੇ ਨੂੰ ਛੱਡ ਕੇ ਚਲੇ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.