ਮੱਤੀਯਾਹ 9

ਅਤੇ ਜਦੋਂ ਯਿਸ਼ੂ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਸਦੇ ਕੋਲ ਆਏ, ਤਾਂ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਮੈਂ ਚੰਗਾ ਕਰ ਸਕਦਾ ਹੈ?” ਤਾਂ ਉਹਨਾਂ ਨੇ ਉਸ ਨੂੰ ਆਖਿਆ, “ਹਾਂ, ਪ੍ਰਭੂ ਜੀ।”

Matthew 9:28 (UKJV) And when he was come into the house, the blind men came to him: and Jesus says unto them, Believe all of you that I am able to do this? They said unto him, Yea, Lord.

26ਤਾਂ ਇਹ ਖ਼ਬਰ ਪੂਰੇ ਇਲਾਕੇ ਵਿੱਚ ਫੈਲ ਗਈ।

27ਜਦੋਂ ਯਿਸ਼ੂ ਉੱਥੋਂ ਚਲੇ ਗਏ, ਤਾਂ ਦੋ ਅੰਨ੍ਹੇ ਉਸਦੇ ਪਿੱਛੇ ਤੁਰ ਆਵਾਜ਼ਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਵੀਦ ਦੇ ਪੁੱਤਰ, ਸਾਡੇ ਉੱਤੇ ਕਿਰਪਾ ਕਰੋ!”

28ਅਤੇ ਜਦੋਂ ਯਿਸ਼ੂ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਸਦੇ ਕੋਲ ਆਏ, ਤਾਂ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਮੈਂ ਚੰਗਾ ਕਰ ਸਕਦਾ ਹੈ?” ਤਾਂ ਉਹਨਾਂ ਨੇ ਉਸ ਨੂੰ ਆਖਿਆ, “ਹਾਂ, ਪ੍ਰਭੂ ਜੀ।”

29ਤਦ ਯਿਸ਼ੂ ਨੇ ਉਹਨਾਂ ਦੀਆਂਂ ਅੱਖਾਂ ਨੂੰ ਛੂਹਿਆ ਅਤੇ ਕਿਹਾ, “ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਉਸੇ ਤਰ੍ਹਾਂ ਹੋਵੇ।”

30ਅਤੇ ਤੁਰੰਤ ਹੀ ਉਹ ਵੇਖਣ ਲੱਗੇ, “ਯਿਸ਼ੂ ਨੇ ਉਹਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ, ਕਿਸੇ ਨੂੰ ਇਸ ਬਾਰੇ ਨਾ ਦੱਸਣਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.