ਮੱਤੀਯਾਹ 9

ਅਤੇ ਜਦੋਂ ਦੁਸ਼ਟ ਆਤਮਾ ਨਿਕਲ ਕੇ ਭੱਜ ਗਈ ਤਾਂ ਉਹ ਗੂੰਗਾ ਮਨੁੱਖ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਨਾਲ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੇ ਨਹੀਂ ਵੇਖਿਆ।

Matthew 9:33 (UKJV) And when the devil was cast out, the dumb spoke: and the multitudes marvelled, saying, It was never so seen in Israel.

31ਪਰ ਉਹ ਚਲੇ ਗਏ ਅਤੇ ਜਾ ਕੇ ਉਸਦੀ ਚਰਚਾ ਸਾਰੇ ਇਲਾਕੇ ਵਿੱਚ ਕੀਤੀ।

32ਫਿਰ ਜਦੋਂ ਉਹ ਬਾਹਰ ਨਿਕਲ ਰਹੇ ਸਨ ਤਾਂ ਲੋਕ ਇੱਕ ਗੂੰਗੇ ਮਨੁੱਖ ਨੂੰ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਯਿਸ਼ੂ ਕੋਲ ਲਿਆਏ।

33ਅਤੇ ਜਦੋਂ ਦੁਸ਼ਟ ਆਤਮਾ ਨਿਕਲ ਕੇ ਭੱਜ ਗਈ ਤਾਂ ਉਹ ਗੂੰਗਾ ਮਨੁੱਖ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਨਾਲ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੇ ਨਹੀਂ ਵੇਖਿਆ।

34ਪਰ ਫ਼ਰੀਸੀਆਂ ਨੇ ਕਿਹਾ, “ਇਹ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਬਾਹਰ ਕੱਢਦਾ ਹੈ।”

35ਯਿਸ਼ੂ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚੋਂ ਦੀ ਲੰਘਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.