ਮੱਤੀਯਾਹ 9

ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰਾਂ ਨੂੰ ਭੇਜੇ।”

Matthew 9:38 (UKJV) Pray all of you therefore the Lord of the harvest, that he will send forth labourers into his harvest.

36ਜਦੋਂ ਯਿਸ਼ੂ ਨੇ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ ਪਰੇਸ਼ਾਨ ਅਤੇ ਨਿਰਾਸ਼ ਸਨ।

37ਤਦ ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, “ਫ਼ਸਲ ਪੱਕੀ ਹੋਈ ਤਾਂ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ।

38ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰਾਂ ਨੂੰ ਭੇਜੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.