ਮੀਕਾਹ 3

ਇਸ ਲਈ ਤੁਹਾਡੇ ਕਾਰਨ, ਸੀਯੋਨ ਖੇਤ ਵਾਂਗ ਵਾਹਿਆ ਜਾਵੇਗਾ, ਯੇਰੂਸ਼ਲੇਮ ਮਲਬੇ ਦਾ ਇੱਕ ਢੇਰ ਬਣ ਜਾਵੇਗਾ। ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ।

Micah 3:12 (UKJV) Therefore shall Zion for your sake be plowed as a field, and Jerusalem shall become heaps, and the mountain of the house as the high places of the forest.

10ਜਿਨ੍ਹਾਂ ਨੇ ਸੀਯੋਨ ਨੂੰ ਖ਼ੂਨ ਨਾਲ, ਅਤੇ ਯੇਰੂਸ਼ਲੇਮ ਨੂੰ ਬੁਰਿਆਈ ਨਾਲ ਬਣਾਇਆ।

11ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਮੁੱਲ ਲਈ ਸਿੱਖਿਆ ਦਿੰਦੇ ਹਨ, ਅਤੇ ਉਸ ਦੇ ਨਬੀ ਪੈਸੇ ਲੈ ਕੇ ਭਵਿੱਖ ਦੱਸਦੇ ਹਨ। ਫਿਰ ਵੀ ਉਹ ਯਾਹਵੇਹ ਦਾ ਆਸਰਾ ਲੱਭਦੇ ਹਨ ਅਤੇ ਕਹਿੰਦੇ ਹਨ, “ਕੀ ਯਾਹਵੇਹ ਸਾਡੇ ਵਿੱਚ ਨਹੀਂ ਹੈ? ਸਾਡੇ ਉੱਤੇ ਕੋਈ ਬਿਪਤਾ ਨਹੀਂ ਆਵੇਗੀ।”

12ਇਸ ਲਈ ਤੁਹਾਡੇ ਕਾਰਨ, ਸੀਯੋਨ ਖੇਤ ਵਾਂਗ ਵਾਹਿਆ ਜਾਵੇਗਾ, ਯੇਰੂਸ਼ਲੇਮ ਮਲਬੇ ਦਾ ਇੱਕ ਢੇਰ ਬਣ ਜਾਵੇਗਾ। ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.