ਮੀਕਾਹ 5

ਮੈਂ ਗੁੱਸੇ ਅਤੇ ਕ੍ਰੋਧ ਵਿੱਚ ਉਨ੍ਹਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਕਹਿਣਾ ਨਹੀਂ ਮੰਨਿਆ।”

Micah 5:15 (UKJV) And I will execute vengeance in anger and fury upon the heathen, such as they have not heard.

13ਮੈਂ ਤੁਹਾਡੀਆਂ ਮੂਰਤੀਆਂ ਨੂੰ ਅਤੇ ਤੁਹਾਡੇ ਵਿੱਚੋਂ ਤੁਹਾਡੇ ਪਵਿੱਤਰ ਪੱਥਰਾਂ ਨੂੰ ਨਸ਼ਟ ਕਰ ਦਿਆਂਗਾ, ਤੁਸੀਂ ਫ਼ੇਰ ਕਦੇ ਵੀ ਆਪਣੇ ਹੱਥਾਂ ਨਾਲ ਬਣਾਈਆਂ ਚੀਜ਼ਾਂ ਦੀ ਪੂਜਾ ਨਹੀਂ ਕਰੋਗੇ।

14ਜਦੋਂ ਮੈਂ ਤੁਹਾਡੇ ਸ਼ਹਿਰਾਂ ਨੂੰ ਤਬਾਹ ਕਰਾਂਗਾ, ਮੈਂ ਤੁਹਾਡੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਤੁਹਾਡੇ ਵਿੱਚੋਂ ਉਖਾੜ ਸੁੱਟਾਂਗਾ।

15ਮੈਂ ਗੁੱਸੇ ਅਤੇ ਕ੍ਰੋਧ ਵਿੱਚ ਉਨ੍ਹਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਕਹਿਣਾ ਨਹੀਂ ਮੰਨਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.