ਨਹਮਯਾਹ 11

ਅਤੇ ਉਹਨਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ; ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ,

Nehemiah 11:12 (UKJV) And their brethren that did the work of the house were eight hundred twenty and two: and Adaiah the son of Jeroham, the son of Pelaliah, the son of Amzi, the son of Zechariah, the son of Pashur, the son of Malchiah.

10ਜਾਜਕਾਂ ਵਿੱਚੋਂ: ਯੋਯਾਰੀਬ ਦਾ ਪੁੱਤਰ ਯਦਾਯਾਹ ਅਤੇ ਯਾਕੀਨ;

11ਸਰਾਯਾਹ ਜੋ ਹਿਲਕੀਯਾਹ ਦਾ ਪੁੱਤਰ, ਉਹ ਮਸ਼ੁੱਲਾਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ, ਜੋ ਪਰਮੇਸ਼ਵਰ ਦੇ ਭਵਨ ਦਾ ਅਧਿਕਾਰੀ ਸੀ।

12ਅਤੇ ਉਹਨਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ; ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ,

13ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ; ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇਮੇਰ ਦਾ ਪੁੱਤਰ ਸੀ,

14ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ। ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.