ਨਹਮਯਾਹ 11

ਮੱਤਨਯਾਹ ਜੋ ਮੀਕਾ ਦਾ ਪੁੱਤਰ, ਉਹ ਜ਼ਬਦੀ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ ਸੀ ਜਿਹੜਾ ਪ੍ਰਾਰਥਨਾ ਅਤੇ ਧੰਨਵਾਦ ਕਰਨ ਵਾਲਿਆਂ ਦਾ ਪ੍ਰਧਾਨ ਸੀ; ਅਤੇ ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਸਰੇ ਦਰਜੇ ਤੇ ਸੀ; ਅਤੇ ਅਬਦਾ ਜੋ ਸ਼ਮੂਆਹ ਦਾ ਪੁੱਤਰ, ਉਹ ਗਾਲਾਲ ਦਾ ਪੁੱਤਰ, ਉਹ ਯਦੂਥੂਨ ਦਾ ਪੁੱਤਰ ਸੀ।

Nehemiah 11:17 (UKJV) And Mattaniah the son of Micha, the son of Zabdi, the son of Asaph, was the principal to begin the thanksgiving in prayer: and Bakbukiah the second among his brethren, and Abda the son of Shammua, the son of Galal, the son of Jeduthun.

15ਲੇਵੀਆਂ ਵਿੱਚੋਂ: ਸ਼ਮਅਯਾਹ ਜੋ ਹਸ਼ੂਬ ਦਾ ਪੁੱਤਰ, ਉਹ ਅਜ਼ਰੀਕਾਮ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਬੁੰਨੀ ਦਾ ਪੁੱਤਰ ਸੀ।

16ਸ਼ਬਥਈ ਅਤੇ ਯੋਜ਼ਾਬਾਦ, ਲੇਵੀਆਂ ਦੇ ਦੋ ਮੁਖੀ, ਜੋ ਪਰਮੇਸ਼ਵਰ ਦੇ ਭਵਨ ਦੇ ਬਾਹਰੀ ਕੰਮ ਉੱਤੇ ਨਿਯੁਕਤ ਸਨ;

17ਮੱਤਨਯਾਹ ਜੋ ਮੀਕਾ ਦਾ ਪੁੱਤਰ, ਉਹ ਜ਼ਬਦੀ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ ਸੀ ਜਿਹੜਾ ਪ੍ਰਾਰਥਨਾ ਅਤੇ ਧੰਨਵਾਦ ਕਰਨ ਵਾਲਿਆਂ ਦਾ ਪ੍ਰਧਾਨ ਸੀ; ਅਤੇ ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਸਰੇ ਦਰਜੇ ਤੇ ਸੀ; ਅਤੇ ਅਬਦਾ ਜੋ ਸ਼ਮੂਆਹ ਦਾ ਪੁੱਤਰ, ਉਹ ਗਾਲਾਲ ਦਾ ਪੁੱਤਰ, ਉਹ ਯਦੂਥੂਨ ਦਾ ਪੁੱਤਰ ਸੀ।

18ਪਵਿੱਤਰ ਸ਼ਹਿਰ ਵਿੱਚ ਲੇਵੀਆਂ ਦੀ ਕੁੱਲ ਗਿਣਤੀ ਦੋ ਸੌ ਚੁਰਾਸੀ ਸੀ।

19ਦਰਬਾਨ: ਅੱਕੂਬ, ਤਲਮੋਨ ਅਤੇ ਉਹਨਾਂ ਦੇ ਸਾਥੀ, ਜੋ ਦਰਵਾਜ਼ਿਆਂ ਤੇ ਪਹਿਰਾ ਦਿੰਦੇ ਇੱਕ ਸੌ ਬਹੱਤਰ ਆਦਮੀ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.