ਨਹਮਯਾਹ 11

ਜਦੋਂ ਕਿ ਯਹੂਦਾਹ ਅਤੇ ਬਿਨਯਾਮੀਨ ਦੋਹਾਂ ਦੇ ਹੋਰ ਲੋਕ ਯੇਰੂਸ਼ਲੇਮ ਵਿੱਚ ਰਹਿੰਦੇ ਸਨ): ਯਹੂਦਾਹ ਦੇ ਘਰਾਣੇ ਵਿੱਚੋਂ: ਅਥਾਯਾਹ ਉਜ਼ੀਯਾਹ ਦਾ ਪੁੱਤਰ, ਜ਼ਕਰਯਾਹ ਦਾ ਪੁੱਤਰ, ਅਮਰਯਾਹ ਦਾ ਪੁੱਤਰ, ਸ਼ਫਾਟਯਾਹ ਦਾ ਪੁੱਤਰ, ਜੋ ਮਹਲਲੇਲ ਦਾ ਪੁੱਤਰ ਸੀ। ਪੇਰੇਜ਼ ਦਾ ਇੱਕ ਵੰਸ਼ਜ;

Nehemiah 11:4 (UKJV) And at Jerusalem dwelt certain of the children of Judah, and of the children of Benjamin. Of the children of Judah; Athaiah the son of Uzziah, the son of Zechariah, the son of Amariah, the son of Shephatiah, the son of Mahalaleel, of the children of Perez;

2ਲੋਕਾਂ ਨੇ ਉਹਨਾਂ ਸਾਰਿਆਂ ਦੀ ਤਾਰੀਫ਼ ਕੀਤੀ ਜਿਨ੍ਹਾਂ ਨੇ ਖੁਸ਼ੀ ਨਾਲ ਯੇਰੂਸ਼ਲੇਮ ਵਿੱਚ ਵੱਸਣ ਲਈ ਆਪਣੇ ਆਪ ਨੂੰ ਪੇਸ਼ ਕੀਤਾ।

3ਇਹ ਉਸ ਸੂਬੇ ਦੇ ਆਗੂ ਹਨ ਜੋ ਯੇਰੂਸ਼ਲੇਮ ਵਿੱਚ ਵੱਸ ਗਏ ਸਨ (ਹੁਣ ਕੁਝ ਇਸਰਾਏਲੀ, ਜਾਜਕ, ਲੇਵੀ, ਭਵਨ ਦੇ ਸੇਵਕ ਅਤੇ ਸ਼ਲੋਮੋਨ ਦੇ ਸੇਵਕਾਂ ਦੇ ਉੱਤਰਾਧਿਕਾਰੀ ਯਹੂਦਾਹ ਦੇ ਕਸਬਿਆਂ ਵਿੱਚ ਰਹਿੰਦੇ ਸਨ, ਹਰ ਇੱਕ ਵੱਖੋ-ਵੱਖਰੇ ਕਸਬਿਆਂ ਵਿੱਚ ਆਪਣੀ-ਆਪਣੀ ਜਾਇਦਾਦ ਉੱਤੇ ਰਹਿੰਦਾ ਸੀ।

4ਜਦੋਂ ਕਿ ਯਹੂਦਾਹ ਅਤੇ ਬਿਨਯਾਮੀਨ ਦੋਹਾਂ ਦੇ ਹੋਰ ਲੋਕ ਯੇਰੂਸ਼ਲੇਮ ਵਿੱਚ ਰਹਿੰਦੇ ਸਨ): ਯਹੂਦਾਹ ਦੇ ਘਰਾਣੇ ਵਿੱਚੋਂ: ਅਥਾਯਾਹ ਉਜ਼ੀਯਾਹ ਦਾ ਪੁੱਤਰ, ਜ਼ਕਰਯਾਹ ਦਾ ਪੁੱਤਰ, ਅਮਰਯਾਹ ਦਾ ਪੁੱਤਰ, ਸ਼ਫਾਟਯਾਹ ਦਾ ਪੁੱਤਰ, ਜੋ ਮਹਲਲੇਲ ਦਾ ਪੁੱਤਰ ਸੀ। ਪੇਰੇਜ਼ ਦਾ ਇੱਕ ਵੰਸ਼ਜ;

5ਅਤੇ ਮਾਸੇਯਾਹ ਜੋ ਬਾਰੂਕ ਦਾ ਪੁੱਤਰ, ਉਹ ਕਾਲ-ਹੋਜ਼ਾ ਦਾ ਪੁੱਤਰ, ਉਹ ਹਜ਼ਯਾਹ ਦਾ ਪੁੱਤਰ, ਉਹ ਅਦਾਯਾਹ ਦਾ ਪੁੱਤਰ, ਉਹ ਯੋਯਾਰੀਬ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਜੋ ਸ਼ੇਲਾਹ ਦੇ ਵੰਸ਼ ਵਿੱਚੋਂ ਸੀ।

6ਪੇਰੇਜ਼ ਦੇ ਉੱਤਰਾਧਿਕਾਰੀ ਜੋ ਯੇਰੂਸ਼ਲੇਮ ਵਿੱਚ ਰਹਿੰਦੇ ਸਨ, ਕੁੱਲ ਚਾਰ ਸੋ ਅਠਾਹਟ ਆਦਮੀ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.