ਨਹਮਯਾਹ 12

ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਹਨਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ।

Nehemiah 12:31 (UKJV) Then I brought up the princes of Judah upon the wall, and appointed two great companies of them that gave thanks, whereof one went on the right hand upon the wall toward the dung gate:

29ਬੈਥ-ਗਿਲਗਾਲ ਤੋਂ ਅਤੇ ਗੇਬਾ ਅਤੇ ਅਜ਼ਮਾਵੇਥ ਦੇ ਇਲਾਕੇ ਵਿੱਚੋਂ, ਕਿਉਂਕਿ ਸੰਗੀਤਕਾਰਾਂ ਨੇ ਯੇਰੂਸ਼ਲੇਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾਏ ਸਨ।

30ਜਦੋਂ ਜਾਜਕਾਂ ਅਤੇ ਲੇਵੀਆਂ ਨੇ ਰਸਮੀ ਤੌਰ ਤੇ ਆਪਣੇ ਆਪ ਨੂੰ ਸ਼ੁੱਧ ਕੀਤਾ, ਤਾਂ ਉਹਨਾਂ ਨੇ ਲੋਕਾਂ, ਦਰਵਾਜ਼ਿਆਂ ਅਤੇ ਕੰਧਾਂ ਨੂੰ ਸ਼ੁੱਧ ਕੀਤਾ।

31ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਹਨਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ।

32ਹੋਸ਼ਯਾਹ ਅਤੇ ਯਹੂਦਾਹ ਦੇ ਅੱਧੇ ਆਗੂ,

33ਅਜ਼ਰਯਾਹ, ਅਜ਼ਰਾ, ਮਸ਼ੁੱਲਾਮ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.