ਨਹਮਯਾਹ 3

ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਹਨਾਂ ਨੇ ਭੇਡ ਫਾਟਕ ਨੂੰ ਬਣਾਇਆ। ਉਹਨਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਹਨਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਅਰਪਣ ਕੀਤਾ।

Nehemiah 3:1 (UKJV) Then Eliashib the high priest rose up with his brethren the priests, and they built the sheep gate; they sanctified it, and set up the doors of it; even unto the tower of Meah they sanctified it, unto the tower of Hananeel.

1ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਹਨਾਂ ਨੇ ਭੇਡ ਫਾਟਕ ਨੂੰ ਬਣਾਇਆ। ਉਹਨਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਹਨਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਅਰਪਣ ਕੀਤਾ।

2ਯਰੀਹੋ ਦੇ ਬੰਦਿਆਂ ਨੇ ਨਾਲ ਲੱਗਦੇ ਹਿੱਸੇ ਨੂੰ ਬਣਾਇਆ ਅਤੇ ਇਮਰੀ ਦੇ ਪੁੱਤਰ ਜ਼ੱਕੂਰ ਨੇ ਉਹਨਾਂ ਦੇ ਨਾਲ ਬਣਾਇਆ।

3ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਦੁਆਰਾ ਦੁਬਾਰਾ ਬਣਾਇਆ ਗਿਆ ਸੀ। ਉਹਨਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.