ਨਹਮਯਾਹ 3

ਉਹਨਾਂ ਦੇ ਅੱਗੇ, ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਉਹਨਾਂ ਦੇ ਅੱਗੇ, ਮਾਸੇਯਾਹ ਦੇ ਪੁੱਤਰ ਅਜ਼ਰਯਾਹ, ਹਨਾਨਿਯਾਹ ਦੇ ਪੁੱਤਰ ਨੇ ਆਪਣੇ ਘਰ ਦੇ ਆਲੇ-ਦੁਆਲੇ ਦੀ ਮੁਰੰਮਤ ਕੀਤੀ।

Nehemiah 3:23 (UKJV) After him repaired Benjamin and Hashub opposite to their house. After him repaired Azariah the son of Maaseiah the son of Ananiah by his house.

21ਉਸ ਤੋਂ ਅੱਗੇ ਹਕੋਜ਼ ਦੇ ਪੁੱਤਰ ਊਰੀਯਾਹ ਦੇ ਪੁੱਤਰ ਮਰੇਮੋਥ ਨੇ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਉਸ ਦੇ ਸਿਰੇ ਤੱਕ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ।

22ਉਸ ਦੇ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਮੁਰੰਮਤ ਜਾਜਕਾਂ ਦੁਆਰਾ ਕੀਤੀ ਗਈ ਸੀ।

23ਉਹਨਾਂ ਦੇ ਅੱਗੇ, ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਉਹਨਾਂ ਦੇ ਅੱਗੇ, ਮਾਸੇਯਾਹ ਦੇ ਪੁੱਤਰ ਅਜ਼ਰਯਾਹ, ਹਨਾਨਿਯਾਹ ਦੇ ਪੁੱਤਰ ਨੇ ਆਪਣੇ ਘਰ ਦੇ ਆਲੇ-ਦੁਆਲੇ ਦੀ ਮੁਰੰਮਤ ਕੀਤੀ।

24ਉਸ ਤੋਂ ਅੱਗੇ, ਹੇਨਾਦਾਦ ਦੇ ਪੁੱਤਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਕੌਣ ਅਤੇ ਕੋਨੇ ਤੱਕ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ,

25ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਾਰੋਸ਼ ਦੇ ਪੁੱਤਰ ਪਦਾਯਾਹ ਨੇ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.