ਨਹਮਯਾਹ 3

ਉਹਨਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫੇਲ ਦੀ ਕੰਧ ਤੱਕ ਸੀ।

Nehemiah 3:27 (UKJV) After them the Tekoites repaired another piece, opposite to the great tower that lies out, even unto the wall of Ophel.

25ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਾਰੋਸ਼ ਦੇ ਪੁੱਤਰ ਪਦਾਯਾਹ ਨੇ

26ਅਤੇ ਓਫੇਲ ਦੀ ਪਹਾੜੀ ਉੱਤੇ ਰਹਿੰਦੇ ਭਵਨ ਦੇ ਸੇਵਕਾਂ ਨੇ ਪੂਰਬ ਵੱਲ ਜਲ-ਫਾਟਕ ਦੇ ਸਾਹਮਣੇ ਇੱਕ ਬਿੰਦੂ ਤੱਕ ਮੁਰੰਮਤ ਕੀਤੀ।

27ਉਹਨਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫੇਲ ਦੀ ਕੰਧ ਤੱਕ ਸੀ।

28ਫਿਰ ਘੋੜਾ-ਫਾਟਕ ਦੇ ਉੱਤੇ ਜਾਜਕਾਂ ਨੇ ਆਪਣੇ-ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ।

29ਉਹਨਾਂ ਦੇ ਅੱਗੇ ਇਮੇਰ ਦੇ ਪੁੱਤਰ ਸਾਦੋਕ ਨੇ ਉਸਦੇ ਘਰ ਦੇ ਸਾਹਮਣੇ ਮੁਰੰਮਤ ਕੀਤੀ। ਉਸ ਦੇ ਅੱਗੇ, ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ, ਪੂਰਬੀ ਫਾਟਕ ਦੇ ਪਹਿਰੇਦਾਰ ਨੇ ਮੁਰੰਮਤ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.