ਨਹਮਯਾਹ 3

ਉਹਨਾਂ ਦੇ ਅੱਗੇ ਇਮੇਰ ਦੇ ਪੁੱਤਰ ਸਾਦੋਕ ਨੇ ਉਸਦੇ ਘਰ ਦੇ ਸਾਹਮਣੇ ਮੁਰੰਮਤ ਕੀਤੀ। ਉਸ ਦੇ ਅੱਗੇ, ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ, ਪੂਰਬੀ ਫਾਟਕ ਦੇ ਪਹਿਰੇਦਾਰ ਨੇ ਮੁਰੰਮਤ ਕੀਤੀ।

Nehemiah 3:29 (UKJV) After them repaired Zadok the son of Immer opposite to his house. After him repaired also Shemaiah the son of Shechaniah, the keeper of the east gate.

27ਉਹਨਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫੇਲ ਦੀ ਕੰਧ ਤੱਕ ਸੀ।

28ਫਿਰ ਘੋੜਾ-ਫਾਟਕ ਦੇ ਉੱਤੇ ਜਾਜਕਾਂ ਨੇ ਆਪਣੇ-ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ।

29ਉਹਨਾਂ ਦੇ ਅੱਗੇ ਇਮੇਰ ਦੇ ਪੁੱਤਰ ਸਾਦੋਕ ਨੇ ਉਸਦੇ ਘਰ ਦੇ ਸਾਹਮਣੇ ਮੁਰੰਮਤ ਕੀਤੀ। ਉਸ ਦੇ ਅੱਗੇ, ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ, ਪੂਰਬੀ ਫਾਟਕ ਦੇ ਪਹਿਰੇਦਾਰ ਨੇ ਮੁਰੰਮਤ ਕੀਤੀ।

30ਉਸ ਦੇ ਅੱਗੇ, ਸ਼ਲਮਯਾਹ ਦੇ ਪੁੱਤਰ ਹਨਨਯਾਹ ਅਤੇ ਸਲਫ਼ ਦੇ ਛੇਵੇਂ ਪੁੱਤਰ ਹਾਨੂਨ ਨੇ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ। ਉਹਨਾਂ ਦੇ ਅੱਗੇ, ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਆਪਣੇ ਰਹਿਣ ਵਾਲੇ ਕਮਰੇ ਦੇ ਸਾਹਮਣੇ ਮੁਰੰਮਤ ਕੀਤੀ।

31ਇਸ ਤੋਂ ਬਾਅਦ ਸੁਨਿਆਰੇ ਦੇ ਪੁੱਤਰ ਮਲਕੀਯਾਹ ਨੇ ਨਥੀਨੀਮ ਅਤੇ ਵਪਾਰੀਆਂ ਦੇ ਘਰ ਤੱਕ ਮਿਫ਼ਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.