ਨਹਮਯਾਹ 3

ਇਸ ਤੋਂ ਬਾਅਦ ਸੁਨਿਆਰੇ ਦੇ ਪੁੱਤਰ ਮਲਕੀਯਾਹ ਨੇ ਨਥੀਨੀਮ ਅਤੇ ਵਪਾਰੀਆਂ ਦੇ ਘਰ ਤੱਕ ਮਿਫ਼ਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ।

Nehemiah 3:31 (UKJV) After him repaired Malchiah the goldsmith's son unto the place of the Nethinims, and of the merchants, opposite to the gate Miphkad, and to the going up of the corner.

29ਉਹਨਾਂ ਦੇ ਅੱਗੇ ਇਮੇਰ ਦੇ ਪੁੱਤਰ ਸਾਦੋਕ ਨੇ ਉਸਦੇ ਘਰ ਦੇ ਸਾਹਮਣੇ ਮੁਰੰਮਤ ਕੀਤੀ। ਉਸ ਦੇ ਅੱਗੇ, ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ, ਪੂਰਬੀ ਫਾਟਕ ਦੇ ਪਹਿਰੇਦਾਰ ਨੇ ਮੁਰੰਮਤ ਕੀਤੀ।

30ਉਸ ਦੇ ਅੱਗੇ, ਸ਼ਲਮਯਾਹ ਦੇ ਪੁੱਤਰ ਹਨਨਯਾਹ ਅਤੇ ਸਲਫ਼ ਦੇ ਛੇਵੇਂ ਪੁੱਤਰ ਹਾਨੂਨ ਨੇ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ। ਉਹਨਾਂ ਦੇ ਅੱਗੇ, ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਆਪਣੇ ਰਹਿਣ ਵਾਲੇ ਕਮਰੇ ਦੇ ਸਾਹਮਣੇ ਮੁਰੰਮਤ ਕੀਤੀ।

31ਇਸ ਤੋਂ ਬਾਅਦ ਸੁਨਿਆਰੇ ਦੇ ਪੁੱਤਰ ਮਲਕੀਯਾਹ ਨੇ ਨਥੀਨੀਮ ਅਤੇ ਵਪਾਰੀਆਂ ਦੇ ਘਰ ਤੱਕ ਮਿਫ਼ਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ।

32ਤਦ ਕੋਨੇ ਦੇ ਉੱਪਰਲੇ ਕਮਰੇ ਅਤੇ ਭੇਡ-ਫਾਟਕ ਦੇ ਵਿਚਕਾਰ ਸੁਨਿਆਰੇ ਅਤੇ ਵਪਾਰੀਆਂ ਨੇ ਮੁਰੰਮਤ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.