ਨਹਮਯਾਹ 4

ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ।

Nehemiah 4:23 (UKJV) So neither I, nor my brethren, nor my servants, nor the men of the guard which followed me, none of us put off our clothes, saving that every one put them off for washing.

21ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।

22ਉਸ ਸਮੇਂ ਮੈਂ ਲੋਕਾਂ ਨੂੰ ਇਹ ਵੀ ਕਿਹਾ ਸੀ, “ਹਰੇਕ ਆਦਮੀ ਅਤੇ ਉਸਦੇ ਸਹਾਇਕ ਨੂੰ ਰਾਤ ਨੂੰ ਯੇਰੂਸ਼ਲੇਮ ਵਿੱਚ ਰਹਿਣ ਦਿਓ, ਤਾਂ ਜੋ ਉਹ ਰਾਤ ਨੂੰ ਪਹਿਰੇਦਾਰਾਂ ਵਜੋਂ ਅਤੇ ਦਿਨ ਨੂੰ ਮਜ਼ਦੂਰਾਂ ਵਜੋਂ ਸਾਡੀ ਸੇਵਾ ਕਰ ਸਕਣ।”

23ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.