ਨਹਮਯਾਹ 6

ਉਹਨਾਂ ਨੇ ਉਸ ਨੂੰ ਇਸ ਲਈ ਭਾੜੇ ਤੇ ਰੱਖਿਆ ਤਾਂ ਜੋ ਮੈਂ ਡਰ ਜਾਵਾਂ ਅਤੇ ਅਜਿਹਾ ਕੰਮ ਕਰਕੇ ਪਾਪੀ ਬਣ ਬੈਠਾ, ਜਿਸ ਨਾਲ ਉਹ ਮੇਰੀ ਬਦਨਾਮੀ ਕਰਨ ਅਤੇ ਇਹ ਮੇਰੀ ਨਿੰਦਿਆ ਦਾ ਕਾਰਨ ਹੋਵੇ।

Nehemiah 6:13 (UKJV) Therefore was he hired, that I should be afraid, and do so, and sin, and that they might have matter for an evil report, that they might reproach me.

11ਪਰ ਮੈਂ ਕਿਹਾ, “ਕੀ ਮੇਰੇ ਵਰਗੇ ਆਦਮੀ ਨੂੰ ਭੱਜਣਾ ਚਾਹੀਦਾ ਹੈ? ਜਾਂ ਮੇਰੇ ਵਰਗਾ ਆਪਣੀ ਜਾਨ ਬਚਾਉਣ ਲਈ ਮੰਦਰ ਵਿੱਚ ਜਾਏ? ਮੈਂ ਨਹੀਂ ਜਾਵਾਂਗਾ!”

12ਮੈਨੂੰ ਅਹਿਸਾਸ ਹੋਇਆ ਕਿ ਪਰਮੇਸ਼ਵਰ ਨੇ ਉਸਨੂੰ ਨਹੀਂ ਭੇਜਿਆ ਸੀ, ਪਰ ਉਸਨੇ ਮੇਰੇ ਵਿਰੁੱਧ ਭਵਿੱਖਬਾਣੀ ਕੀਤੀ ਸੀ ਕਿਉਂਕਿ ਤੋਬਿਆਹ ਅਤੇ ਸਨਬੱਲਟ ਨੇ ਉਸਨੂੰ ਭਾੜੇ ਤੇ ਰੱਖਿਆ ਸੀ।

13ਉਹਨਾਂ ਨੇ ਉਸ ਨੂੰ ਇਸ ਲਈ ਭਾੜੇ ਤੇ ਰੱਖਿਆ ਤਾਂ ਜੋ ਮੈਂ ਡਰ ਜਾਵਾਂ ਅਤੇ ਅਜਿਹਾ ਕੰਮ ਕਰਕੇ ਪਾਪੀ ਬਣ ਬੈਠਾ, ਜਿਸ ਨਾਲ ਉਹ ਮੇਰੀ ਬਦਨਾਮੀ ਕਰਨ ਅਤੇ ਇਹ ਮੇਰੀ ਨਿੰਦਿਆ ਦਾ ਕਾਰਨ ਹੋਵੇ।

14ਹੇ ਮੇਰੇ ਪਰਮੇਸ਼ਵਰ, ਤੋਬਿਆਹ ਅਤੇ ਸਨਬੱਲਟ ਨੂੰ ਉਹਨਾਂ ਦੇ ਇਹਨਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆਂ ਅਤੇ ਬਾਕੀ ਸਾਰੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਯਾਦ ਰੱਖ।

15ਇਸ ਤਰ੍ਹਾਂ ਅਲੂਲ ਮਹੀਨੇ ਦੀ ਪੱਚੀ ਤਾਰੀਖ਼ ਨੂੰ ਅਰਥਾਤ ਬਵੰਜਾ ਦਿਨਾਂ ਵਿੱਚ ਕੰਧ ਬਣ ਕੇ ਪੂਰੀ ਹੋ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.