ਨਹਮਯਾਹ 6

ਜਿਸ ਦੇ ਵਿੱਚ ਲਿਖਿਆ ਹੋਇਆ ਸੀ “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗੇਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਕੰਧ ਨੂੰ ਬਣਾਉਂਦਾ ਹੈ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਹਨਾਂ ਦਾ ਰਾਜਾ ਬਣਨਾ ਚਾਹੁੰਦਾ ਹੈ

Nehemiah 6:6 (UKJV) Wherein was written, It is reported among the heathen, and Gashmu says it, that you and the Jews think to rebel: for which cause you build the wall, that you may be their king, according to these words.

4ਚਾਰ ਵਾਰ ਉਹਨਾਂ ਨੇ ਮੈਨੂੰ ਉਹੀ ਸੰਦੇਸ਼ ਭੇਜਿਆ, ਅਤੇ ਹਰ ਵਾਰ ਮੈਂ ਉਹਨਾਂ ਨੂੰ ਉਹੀ ਜਵਾਬ ਦਿੱਤਾ।

5ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ:

6ਜਿਸ ਦੇ ਵਿੱਚ ਲਿਖਿਆ ਹੋਇਆ ਸੀ “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗੇਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਕੰਧ ਨੂੰ ਬਣਾਉਂਦਾ ਹੈ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਹਨਾਂ ਦਾ ਰਾਜਾ ਬਣਨਾ ਚਾਹੁੰਦਾ ਹੈ

7ਅਤੇ ਯੇਰੂਸ਼ਲੇਮ ਵਿੱਚ ਤੁਹਾਡੇ ਬਾਰੇ ਇਹ ਘੋਸ਼ਣਾ ਕਰਨ ਲਈ ਨਬੀ ਵੀ ਨਿਯੁਕਤ ਕੀਤੇ ਹਨ, ‘ਯਹੂਦਾਹ ਵਿੱਚ ਇੱਕ ਰਾਜਾ ਹੈ!’ ਹੁਣ ਇਹ ਖ਼ਬਰ ਰਾਜੇ ਨੂੰ ਵਾਪਸ ਮਿਲ ਜਾਵੇਗੀ। ਇਸ ਲਈ ਹੁਣ ਆਓ, ਅਸੀਂ ਆਪਸ ਵਿੱਚ ਸਲਾਹ ਕਰੀਏ।”

8ਜਿਵੇਂ ਤੂੰ ਕਿਹਾ ਹੈ: “ਉਹੋ ਜਿਹੀ ਤਾਂ ਕੋਈ ਵੀ ਗੱਲ ਨਹੀਂ ਹੈ ਕਿਉਂਕਿ ਇਸ ਸਭ ਤੇਰੀਆਂ ਹੀ ਮਨ-ਘੜਤ ਗੱਲਾਂ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.