ਨਹਮਯਾਹ 7

ਭਵਨ ਦੇ ਦਰਬਾਨ: ਸ਼ੱਲੂਮ, ਅਟੇਰ, ਤਲਮੋਨ, ਅੱਕੂਬ, ਹਤੀਤਾ ਅਤੇ ਸ਼ੋਬਾਈ ਦੀ ਸੰਤਾਨ 138

Nehemiah 7:45 (UKJV) The porters: the children of Shallum, the children of Ater, the children of Talmon, the children of Akkub, the children of Hatita, the children of Shobai, an hundred thirty and eight.

43ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ 74

44ਸੰਗੀਤਕਾਰ: ਆਸਾਫ਼ ਦੀ ਸੰਤਾਨ 148

45ਭਵਨ ਦੇ ਦਰਬਾਨ: ਸ਼ੱਲੂਮ, ਅਟੇਰ, ਤਲਮੋਨ, ਅੱਕੂਬ, ਹਤੀਤਾ ਅਤੇ ਸ਼ੋਬਾਈ ਦੀ ਸੰਤਾਨ 138

46ਭਵਨ ਦੇ ਸੇਵਕ: ਜ਼ੀਹਾ, ਹਸੁਫਾ ਅਤੇ ਤਬਾਓਥ ਦੀ ਸੰਤਾਨ,

47ਕੇਰੋਸ, ਸਿਯਾ, ਪਦੋਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.