57ਸ਼ਲੋਮੋਨ ਦੇ ਸੇਵਕਾਂ ਦੀ ਸੰਤਾਨ: ਸੋਤਾਈ, ਸੋਫਰਥ, ਪੇਰਿਦਾ,
58ਯਾਲਾ, ਦਰਕੋਨ, ਗਿੱਦਲ,
59ਸ਼ਫਾਟਯਾਹ, ਹਾਤੀਲ, ਪੋਕਰਥ-ਹੱਸਬਾਇਮ ਅਤੇ ਆਮੋਨ
60ਭਵਨ ਦੇ ਸੇਵਕ ਅਤੇ ਸ਼ਲੋਮੋਨ ਦੇ ਸੇਵਕਾਂ ਦੀ ਸੰਤਾਨ ਦੀ ਕੁੱਲ੍ਹ ਗਿਣਤੀ 392 ਸੀ।
61ਇਹ ਉਹ ਲੋਕ ਹਨ ਜੋ ਤੇਲ-ਮੇਲਾਹ, ਤੇਲ-ਹਰਸ਼ਾ, ਕਰੂਬ, ਅਦਾਨ ਅਤੇ ਇਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਦਾ ਸਬੂਤ ਨਾ ਦਿਖਾ ਸਕੇ ਕਿ ਉਹ ਇਸਰਾਏਲ ਦੇ ਉੱਤਰਾਧਿਕਾਰੀ ਸਨ ਜਾਂ ਨਹੀਂ: