65ਰਾਜਪਾਲ ਨੇ ਇਸ ਲਈ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਕੋਈ ਜਾਜਕ ਊਰੀਮ ਅਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਵੀ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
66ਸਾਰੀ ਸਭਾ ਮਿਲ ਕੇ 42,360 ਸੀ।
67ਉਨ੍ਹਾਂ ਦੇ 7,337 ਮਰਦ ਅਤੇ ਔਰਤਾਂ ਨੌਕਰਾਂ ਅਤੇ ਨੌਕਰਾਣੀਆਂ ਤੋਂ ਇਲਾਵਾ ਉਨ੍ਹਾਂ ਕੋਲ 245 ਮਰਦ ਅਤੇ ਔਰਤਾਂ ਗਾਇਕ ਵੀ ਸਨ।
68ਉਹਨਾਂ ਦੇ 736 ਘੋੜੇ, 245 ਖੱਚਰਾਂ,
69ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।