ਨਹਮਯਾਹ 7

ਉਹਨਾਂ ਦੇ 736 ਘੋੜੇ, 245 ਖੱਚਰਾਂ,

Nehemiah 7:68 (UKJV) Their horses, seven hundred thirty and six: their mules, two hundred forty and five:

66ਸਾਰੀ ਸਭਾ ਮਿਲ ਕੇ 42,360 ਸੀ।

67ਉਨ੍ਹਾਂ ਦੇ 7,337 ਮਰਦ ਅਤੇ ਔਰਤਾਂ ਨੌਕਰਾਂ ਅਤੇ ਨੌਕਰਾਣੀਆਂ ਤੋਂ ਇਲਾਵਾ ਉਨ੍ਹਾਂ ਕੋਲ 245 ਮਰਦ ਅਤੇ ਔਰਤਾਂ ਗਾਇਕ ਵੀ ਸਨ।

68ਉਹਨਾਂ ਦੇ 736 ਘੋੜੇ, 245 ਖੱਚਰਾਂ,

69ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।

70ਉਹਨਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.