ਨਹਮਯਾਹ 7

ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।

Nehemiah 7:69 (UKJV) Their camels, four hundred thirty and five: six thousand seven hundred and twenty asses.

67ਉਨ੍ਹਾਂ ਦੇ 7,337 ਮਰਦ ਅਤੇ ਔਰਤਾਂ ਨੌਕਰਾਂ ਅਤੇ ਨੌਕਰਾਣੀਆਂ ਤੋਂ ਇਲਾਵਾ ਉਨ੍ਹਾਂ ਕੋਲ 245 ਮਰਦ ਅਤੇ ਔਰਤਾਂ ਗਾਇਕ ਵੀ ਸਨ।

68ਉਹਨਾਂ ਦੇ 736 ਘੋੜੇ, 245 ਖੱਚਰਾਂ,

69ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।

70ਉਹਨਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।

71ਪਰਿਵਾਰਾਂ ਦੇ ਕੁਝ ਮੁਖੀਆਂ ਨੇ ਇਸ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.