ਨਹਮਯਾਹ 7

ਉਹਨਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।

Nehemiah 7:70 (UKJV) And some of the chief of the fathers gave unto the work. The Tirshatha gave to the treasure a thousand drams of gold, fifty basons, five hundred and thirty priests' garments.

68ਉਹਨਾਂ ਦੇ 736 ਘੋੜੇ, 245 ਖੱਚਰਾਂ,

69ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।

70ਉਹਨਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।

71ਪਰਿਵਾਰਾਂ ਦੇ ਕੁਝ ਮੁਖੀਆਂ ਨੇ ਇਸ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ।

72ਬਾਕੀ ਦੇ ਲੋਕਾਂ ਦੁਆਰਾ ਦਿੱਤਾ ਗਿਆ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.