ਨਹਮਯਾਹ 7

ਬਾਕੀ ਦੇ ਲੋਕਾਂ ਦੁਆਰਾ ਦਿੱਤਾ ਗਿਆ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।

Nehemiah 7:72 (UKJV) And that which the rest of the people gave was twenty thousand drams of gold, and two thousand pound of silver, and threescore and seven priests' garments.

70ਉਹਨਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।

71ਪਰਿਵਾਰਾਂ ਦੇ ਕੁਝ ਮੁਖੀਆਂ ਨੇ ਇਸ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ।

72ਬਾਕੀ ਦੇ ਲੋਕਾਂ ਦੁਆਰਾ ਦਿੱਤਾ ਗਿਆ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।

73ਜਾਜਕ, ਲੇਵੀ, ਸੰਗੀਤਕਾਰ, ਦਰਬਾਨ ਅਤੇ ਭਵਨ ਦੇ ਸੇਵਕ, ਕੁਝ ਲੋਕਾਂ ਅਤੇ ਬਾਕੀ ਇਸਰਾਏਲੀਆਂ ਸਮੇਤ, ਆਪੋ-ਆਪਣੇ ਨਗਰਾਂ ਵਿੱਚ ਵੱਸ ਗਏ। ਜਦੋਂ ਸੱਤਵਾਂ ਮਹੀਨਾ ਆਇਆ ਅਤੇ ਇਸਰਾਏਲੀ ਆਪਣੇ ਨਗਰਾਂ ਵਿੱਚ ਵੱਸ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.