ਨਹਮਯਾਹ 7

ਸ਼ਫਾਟਯਾਹ ਦੀ ਸੰਤਾਨ 372

Nehemiah 7:9 (UKJV) The children of Shephatiah, three hundred seventy and two.

7ਜ਼ਰੁੱਬਾਬੇਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਾਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪੇਰੇਥ, ਬਿਗਵਈ, ਨੇਹੂਮ ਅਤੇ ਬਾਆਨਾਹ ਦੇ ਨਾਲ ਆਏ): ਇਸਰਾਏਲ ਦੇ ਮਨੁੱਖਾਂ ਦੀ ਗਿਣਤੀ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਇਸ ਤਰ੍ਹਾਂ ਲਿਖੀ ਗਈ ਹੈ:

8ਪਾਰੋਸ਼ ਦੀ ਸੰਤਾਨ 2,172

9ਸ਼ਫਾਟਯਾਹ ਦੀ ਸੰਤਾਨ 372

10ਅਰਾਹ ਦੀ ਸੰਤਾਨ 652

11ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ 2,818

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.