ਗਿਣਤੀ 1

ਯੋਸੇਫ਼ ਦੇ ਪੁੱਤਰਾਂ ਵਿੱਚੋਂ: ਇਫ਼ਰਾਈਮ ਤੋਂ, ਅੰਮੀਹੂਦ ਦਾ ਪੁੱਤਰ ਅਲੀਸ਼ਾਮਾ; ਮਨੱਸ਼ੇਹ ਤੋਂ, ਪਦਾਹਸੂਰ ਦਾ ਪੁੱਤਰ ਗਮਲੀਏਲ;

Numbers 1:10 (UKJV) Of the children of Joseph: of Ephraim; Elishama the son of Ammihud: of Manasseh; Gamaliel the son of Pedahzur.

8ਯਿੱਸਾਕਾਰ ਲਈ, ਸੂਆਰ ਦਾ ਪੁੱਤਰ ਨਥਾਨੇਲ;

9ਜ਼ਬੂਲੁਨ ਤੋਂ, ਹੇਲੋਨ ਦਾ ਪੁੱਤਰ ਅਲੀਆਬ;

10ਯੋਸੇਫ਼ ਦੇ ਪੁੱਤਰਾਂ ਵਿੱਚੋਂ: ਇਫ਼ਰਾਈਮ ਤੋਂ, ਅੰਮੀਹੂਦ ਦਾ ਪੁੱਤਰ ਅਲੀਸ਼ਾਮਾ; ਮਨੱਸ਼ੇਹ ਤੋਂ, ਪਦਾਹਸੂਰ ਦਾ ਪੁੱਤਰ ਗਮਲੀਏਲ;

11ਬਿਨਯਾਮੀਨ ਤੋਂ, ਗਿਦਓਨੀ ਦਾ ਪੁੱਤਰ ਅਬੀਦਾਨ;

12ਦਾਨ ਤੋਂ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.