ਗਿਣਤੀ 1

ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਦੇ ਜਾ ਇਸ ਤੋਂ ਵੱਧ ਉਮਰ ਦੇ ਸਨ ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਇੱਕ-ਇੱਕ ਕਰਕੇ, ਉਹਨਾਂ ਦੇ ਕਬੀਲਿਆਂ ਅਤੇ ਪਰਿਵਾਰਾਂ ਦੇ ਅਨੁਸਾਰ ਗਿਣੇ ਗਏ।

Numbers 1:20 (UKJV) And the children of Reuben, Israel's eldest son, by their generations, after their families, by the house of their fathers, according to the number of the names, by their polls, every male from twenty years old and upward, all that were able to go forth to war;

18ਅਤੇ ਉਹਨਾਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਕੌਮ ਨੂੰ ਬੁਲਾਇਆ। ਲੋਕਾਂ ਨੇ ਆਪਣੇ ਵੰਸ਼ ਅਤੇ ਘਰਾਣਿਆਂ ਅਨੁਸਾਰ ਆਪਣੇ ਵੰਸ਼ ਨੂੰ ਦਰਜ ਕੀਤਾ ਅਤੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਆਦਮੀਆਂ ਨੂੰ ਇੱਕ-ਇੱਕ ਕਰਕੇ ਨਾਮ ਦੇ ਕੇ ਸੂਚੀਬੱਧ ਕੀਤਾ ਗਿਆ,

19ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ ਅਤੇ ਇਸ ਤਰ੍ਹਾਂ ਉਸ ਨੇ ਸੀਨਾਈ ਦੀ ਉਜਾੜ ਵਿੱਚ ਉਹਨਾਂ ਦੀ ਗਿਣਤੀ ਕੀਤੀ।

20ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਦੇ ਜਾ ਇਸ ਤੋਂ ਵੱਧ ਉਮਰ ਦੇ ਸਨ ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਇੱਕ-ਇੱਕ ਕਰਕੇ, ਉਹਨਾਂ ਦੇ ਕਬੀਲਿਆਂ ਅਤੇ ਪਰਿਵਾਰਾਂ ਦੇ ਅਨੁਸਾਰ ਗਿਣੇ ਗਏ।

21ਰਊਬੇਨ ਦੇ ਗੋਤ ਦੀ ਗਿਣਤੀ 46,500 ਸੀ।

22ਸ਼ਿਮਓਨ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਯੁੱਧ ਕਰਨ ਦੇ ਯੋਗ ਸਨ, ਉਹਨਾਂ ਦੇ ਪਰਿਵਾਰ ਅਤੇ ਪਰਿਵਾਰਾਂ ਦੇ ਲੇਖੇ ਅਨੁਸਾਰ ਇੱਕ-ਇੱਕ ਕਰਕੇ ਗਿਣੇ ਗਏ ਅਤੇ ਉਹਨਾਂ ਦੇ ਨਾਮ ਸੂਚੀਬੱਧ ਕੀਤੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.