ਗਿਣਤੀ 1

ਯੋਸੇਫ਼ ਦੇ ਪੁੱਤਰਾਂ ਵਿੱਚੋਂ: ਇਫ਼ਰਾਈਮ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਪਰਿਵਾਰ ਅਤੇ ਪਰਿਵਾਰ ਦੇ ਅਨੁਸਾਰ ਨਾਮ ਸੂਚੀਬੱਧ ਕੀਤੇ ਗਏ ਸਨ।

Numbers 1:32 (UKJV) Of the children of Joseph, namely, of the children of Ephraim, by their generations, after their families, by the house of their fathers, according to the number of the names, from twenty years old and upward, all that were able to go forth to war;

30ਜ਼ਬੂਲੁਨ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜਿਹੜੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਘਰਾਣਿਆਂ ਦੇ ਲੇਖੇ ਅਨੁਸਾਰ ਨਾਮ ਨਾਲ ਸੂਚੀਬੱਧ ਕੀਤੇ ਗਏ।

31ਜ਼ਬੂਲੁਨ ਦੇ ਗੋਤ ਵਿੱਚੋਂ ਗਿਣਤੀ 57,400 ਸੀ।

32ਯੋਸੇਫ਼ ਦੇ ਪੁੱਤਰਾਂ ਵਿੱਚੋਂ: ਇਫ਼ਰਾਈਮ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਪਰਿਵਾਰ ਅਤੇ ਪਰਿਵਾਰ ਦੇ ਅਨੁਸਾਰ ਨਾਮ ਸੂਚੀਬੱਧ ਕੀਤੇ ਗਏ ਸਨ।

33ਇਫ਼ਰਾਈਮ ਦੇ ਗੋਤ ਵਿੱਚੋਂ 40,500 ਦੀ ਗਿਣਤੀ ਸੀ।

34ਮਨੱਸ਼ੇਹ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜਿਹੜੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਘਰਾਣਿਆਂ ਦੇ ਲੇਖੇ ਅਨੁਸਾਰ ਨਾਵਾਂ ਨਾਲ ਸੂਚੀਬੱਧ ਕੀਤੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.