ਗਿਣਤੀ 1

ਇਹ ਮੋਸ਼ੇਹ ਅਤੇ ਹਾਰੋਨ ਦੁਆਰਾ ਗਿਣੇ ਗਏ ਆਦਮੀ ਸਨ ਅਤੇ ਇਸਰਾਏਲ ਦੇ ਬਾਰਾਂ ਆਗੂ ਸਨ, ਹਰ ਇੱਕ ਆਪਣੇ ਪਰਿਵਾਰ ਨੂੰ ਦਰਸਾਉਂਦਾ ਸੀ।

Numbers 1:44 (UKJV) These are those that were numbered, which Moses and Aaron numbered, and the princes of Israel, being twelve men: each one was for the house of his fathers.

42ਨਫ਼ਤਾਲੀ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਘਰਾਣਿਆਂ ਦੇ ਲੇਖੇ ਅਨੁਸਾਰ ਨਾਮ ਦੁਆਰਾ ਸੂਚੀਬੱਧ ਕੀਤੇ ਗਏ।

43ਨਫ਼ਤਾਲੀ ਦੇ ਗੋਤ ਵਿੱਚੋਂ 53,400 ਦੀ ਗਿਣਤੀ ਸੀ।

44ਇਹ ਮੋਸ਼ੇਹ ਅਤੇ ਹਾਰੋਨ ਦੁਆਰਾ ਗਿਣੇ ਗਏ ਆਦਮੀ ਸਨ ਅਤੇ ਇਸਰਾਏਲ ਦੇ ਬਾਰਾਂ ਆਗੂ ਸਨ, ਹਰ ਇੱਕ ਆਪਣੇ ਪਰਿਵਾਰ ਨੂੰ ਦਰਸਾਉਂਦਾ ਸੀ।

45ਸਾਰੇ ਇਸਰਾਏਲੀ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ ਜੋ ਇਸਰਾਏਲ ਦੀ ਫ਼ੌਜ ਵਿੱਚ ਯੁੱਧ ਕਰਨ ਦੇ ਯੋਗ ਸਨ ਉਹਨਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।

46ਕੁੱਲ ਗਿਣਤੀ 6,03,550 ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.