ਗਿਣਤੀ 10

ਸੂਆਰ ਦਾ ਪੁੱਤਰ ਨਥਾਨੇਲ ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੀ,

Numbers 10:15 (UKJV) And over the host of the tribe of the children of Issachar was Nethaneel the son of Zuar.

13ਉਹ ਪਹਿਲੀ ਵਾਰ ਮੋਸ਼ੇਹ ਦੇ ਰਾਹੀਂ ਯਾਹਵੇਹ ਦੇ ਹੁਕਮ ਅਨੁਸਾਰ ਨਿਕਲੇ।

14ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਾਹਸ਼ੋਨ ਸੀ।

15ਸੂਆਰ ਦਾ ਪੁੱਤਰ ਨਥਾਨੇਲ ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੀ,

16ਅਤੇ ਹੇਲੋਨ ਦਾ ਪੁੱਤਰ ਅਲੀਆਬ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਸੀ।

17ਤਦ ਤੰਬੂ ਨੂੰ ਉਤਾਰਿਆ ਗਿਆ ਅਤੇ ਗੇਰਸ਼ੋਨੀ ਅਤੇ ਮੇਰਾਰੀ ਜਿਹੜੇ ਉਸ ਨੂੰ ਚੁੱਕਦੇ ਸਨ, ਚੱਲ ਪਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.