ਗਿਣਤੀ 10

ਫਿਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਅਤੇ ਉਹ ਦਲ ਬਣਾ ਕੇ ਚੱਲੇ ਅਤੇ ਉਹਨਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।

Numbers 10:18 (UKJV) And the standard of the camp of Reuben set forward according to their armies: and over his host was Elizur the son of Shedeur.

16ਅਤੇ ਹੇਲੋਨ ਦਾ ਪੁੱਤਰ ਅਲੀਆਬ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਸੀ।

17ਤਦ ਤੰਬੂ ਨੂੰ ਉਤਾਰਿਆ ਗਿਆ ਅਤੇ ਗੇਰਸ਼ੋਨੀ ਅਤੇ ਮੇਰਾਰੀ ਜਿਹੜੇ ਉਸ ਨੂੰ ਚੁੱਕਦੇ ਸਨ, ਚੱਲ ਪਏ।

18ਫਿਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਅਤੇ ਉਹ ਦਲ ਬਣਾ ਕੇ ਚੱਲੇ ਅਤੇ ਉਹਨਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।

19ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਈ ਦਾ ਪੁੱਤਰ ਸ਼ਲੁਮੀਏਲ ਸੀ।

20ਅਤੇ ਦੇਊਏਲ ਦਾ ਪੁੱਤਰ ਏਲੀਯਾਸਾਫ਼ ਗਾਦ ਦੇ ਗੋਤ ਦਾ ਸੈਨਾਪਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.