ਗਿਣਤੀ 10

ਫਿਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਉਹਨਾਂ ਦਾ ਸੈਨਾਪਤੀ ਸੀ।

Numbers 10:22 (UKJV) And the standard of the camp of the children of Ephraim set forward according to their armies: and over his host was Elishama the son of Ammihud.

20ਅਤੇ ਦੇਊਏਲ ਦਾ ਪੁੱਤਰ ਏਲੀਯਾਸਾਫ਼ ਗਾਦ ਦੇ ਗੋਤ ਦਾ ਸੈਨਾਪਤੀ ਸੀ।

21ਫਿਰ ਕੋਹਾਥੀ ਪਵਿੱਤਰ ਵਸਤੂਆਂ ਨੂੰ ਲੈ ਕੇ ਚੱਲ ਪਏ ਅਤੇ ਦੂਸਰਿਆਂ ਨੇ ਉਹਨਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।

22ਫਿਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਉਹਨਾਂ ਦਾ ਸੈਨਾਪਤੀ ਸੀ।

23ਪਦਾਹਸੂਰ ਦਾ ਪੁੱਤਰ ਗਮਲੀਏਲ ਮਨੱਸ਼ੇਹ ਦੇ ਗੋਤ ਦਾ ਸੈਨਾਪਤੀ ਸੀ,

24ਅਤੇ ਗਿਦਾਓਨੀ ਦਾ ਪੁੱਤਰ ਅਬੀਦਾਨ ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.