ਗਿਣਤੀ 10

ਫਿਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਹਨਾਂ ਦਾ ਸੈਨਾਪਤੀ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਸੀ।

Numbers 10:25 (UKJV) And the standard of the camp of the children of Dan set forward, which was the rear guard of all the camps throughout their hosts: and over his host was Ahiezer the son of Ammishaddai.

23ਪਦਾਹਸੂਰ ਦਾ ਪੁੱਤਰ ਗਮਲੀਏਲ ਮਨੱਸ਼ੇਹ ਦੇ ਗੋਤ ਦਾ ਸੈਨਾਪਤੀ ਸੀ,

24ਅਤੇ ਗਿਦਾਓਨੀ ਦਾ ਪੁੱਤਰ ਅਬੀਦਾਨ ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਸੀ।

25ਫਿਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਹਨਾਂ ਦਾ ਸੈਨਾਪਤੀ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਸੀ।

26ਓਕਰਾਨ ਦਾ ਪੁੱਤਰ ਪਗੀਏਲ ਆਸ਼ੇਰ ਦੇ ਗੋਤ ਦਾ ਸੈਨਾਪਤੀ ਸੀ,

27ਅਤੇ ਏਨਾਨ ਦਾ ਪੁੱਤਰ ਅਹੀਰਾ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.