ਗਿਣਤੀ 11

ਪਰ ਮੋਸ਼ੇਹ ਨੇ ਆਖਿਆ, “ਮੈਂ ਇੱਥੇ ਛੇ ਲੱਖ ਪੈਦਲ ਆਦਮੀਆਂ ਵਿੱਚੋਂ ਇੱਕ ਹਾਂ ਅਤੇ ਤੁਸੀਂ ਆਖਦੇ ਹੋ, ‘ਮੈਂ ਉਹਨਾਂ ਨੂੰ ਪੂਰਾ ਮਹੀਨਾ ਖਾਣ ਲਈ ਮਾਸ ਦਿਆਂਗਾ!’

Numbers 11:21 (UKJV) And Moses said, The people, among whom I am, are six hundred thousand footmen; and you have said, I will give them flesh, that they may eat a whole month.

19ਤੁਸੀਂ ਇਸ ਨੂੰ ਸਿਰਫ ਇੱਕ ਦਿਨ, ਜਾਂ ਦੋ ਦਿਨ, ਜਾਂ ਪੰਜ, ਦਸ ਜਾਂ ਵੀਹ ਦਿਨਾਂ ਲਈ ਨਹੀਂ ਖਾਓਗੇ,

20ਸਗੋਂ ਪੂਰੇ ਮਹੀਨੇ ਲਈ, ਜਦੋਂ ਤੱਕ ਇਹ ਤੁਹਾਡੀਆਂ ਨਾਸਾਂ ਵਿੱਚੋਂ ਬਾਹਰ ਨਾ ਨਿਕਲੇ ਅਤੇ ਤੁਸੀਂ ਇਸ ਨੂੰ ਨਫ਼ਰਤ ਨਾ ਕਰੋ ਕਿਉਂਕਿ ਤੁਸੀਂ ਯਾਹਵੇਹ ਨੂੰ ਤੁੱਛ ਗਿਣਿਆ ਹੈ, ਜੋ ਉਹਨਾਂ ਵਿੱਚ ਹੈ। ਤੁਸੀਂ, ਅਤੇ ਉਸ ਦੇ ਅੱਗੇ ਰੋਂਦੇ ਹੋਏ ਕਿਹਾ, “ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?” ’ ”

21ਪਰ ਮੋਸ਼ੇਹ ਨੇ ਆਖਿਆ, “ਮੈਂ ਇੱਥੇ ਛੇ ਲੱਖ ਪੈਦਲ ਆਦਮੀਆਂ ਵਿੱਚੋਂ ਇੱਕ ਹਾਂ ਅਤੇ ਤੁਸੀਂ ਆਖਦੇ ਹੋ, ‘ਮੈਂ ਉਹਨਾਂ ਨੂੰ ਪੂਰਾ ਮਹੀਨਾ ਖਾਣ ਲਈ ਮਾਸ ਦਿਆਂਗਾ!’

22ਕੀ ਉਹਨਾਂ ਕੋਲ ਕਾਫ਼ੀ ਹੋਵੇਗਾ ਜੇਕਰ ਸਾਰੇ ਇੱਜੜ ਅਤੇ ਪਸ਼ੂ ਉਹਨਾਂ ਲਈ ਵੱਢੇ ਜਾਣ? ਕੀ ਉਹਨਾਂ ਕੋਲ ਕਾਫ਼ੀ ਹੋਵੇਗਾ ਜੇਕਰ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਹਨਾਂ ਲਈ ਫੜੀਆਂ ਜਾਣ?”

23ਯਾਹਵੇਹ ਨੇ ਮੋਸ਼ੇਹ ਨੂੰ ਉੱਤਰ ਦਿੱਤਾ, “ਕੀ ਯਾਹਵੇਹ ਦੀ ਬਾਂਹ ਬਹੁਤ ਛੋਟੀ ਹੈ? ਹੁਣ ਤੁਸੀਂ ਦੇਖੋਗੇ ਕਿ ਜੋ ਮੈਂ ਕਹਿੰਦਾ ਹਾਂ ਉਹ ਤੁਹਾਡੇ ਲਈ ਸੱਚ ਹੁੰਦਾ ਹੈ ਜਾਂ ਨਹੀਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.