ਗਿਣਤੀ 13

ਸੋ ਯਾਹਵੇਹ ਦੇ ਹੁਕਮ ਉੱਤੇ ਮੋਸ਼ੇਹ ਨੇ ਉਹਨਾਂ ਨੂੰ ਪਾਰਾਨ ਦੇ ਉਜੜ ਵਿੱਚੋਂ ਬਾਹਰ ਭੇਜਿਆ। ਇਹ ਸਾਰੇ ਇਸਰਾਏਲੀਆਂ ਦੇ ਆਗੂ ਸਨ।

Numbers 13:3 (UKJV) And Moses by the commandment of the LORD sent them from the wilderness of Paran: all those men were heads of the children of Israel.

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਕਨਾਨ ਦੀ ਧਰਤੀ ਦੀ ਖੋਜ ਕਰਨ ਲਈ ਕੁਝ ਆਦਮੀਆਂ ਨੂੰ ਭੇਜੋ, ਜੋ ਮੈਂ ਇਸਰਾਏਲੀਆਂ ਨੂੰ ਦੇ ਰਿਹਾ ਹਾਂ। ਉਹਨਾਂ ਦੇ ਪੁਰਖਿਆਂ ਦੀਆਂ ਗੋਤਾਂ ਵਿੱਚੋਂ ਇੱਕ-ਇੱਕ ਜਿਹੜਾ ਉਹਨਾਂ ਦਾ ਆਗੂ ਹੋਵੇ ਉਸਨੂੰ ਭੇਜੋ।”

3ਸੋ ਯਾਹਵੇਹ ਦੇ ਹੁਕਮ ਉੱਤੇ ਮੋਸ਼ੇਹ ਨੇ ਉਹਨਾਂ ਨੂੰ ਪਾਰਾਨ ਦੇ ਉਜੜ ਵਿੱਚੋਂ ਬਾਹਰ ਭੇਜਿਆ। ਇਹ ਸਾਰੇ ਇਸਰਾਏਲੀਆਂ ਦੇ ਆਗੂ ਸਨ।

4ਉਹਨਾਂ ਦੇ ਨਾਮ ਇਹ ਹਨ: ਰਊਬੇਨ ਦੇ ਗੋਤ ਵਿੱਚੋਂ, ਜ਼ੱਕੂਰ ਦਾ ਪੁੱਤਰ ਸ਼ੰਮੂਆ;

5ਸ਼ਿਮਓਨ ਦੇ ਗੋਤ ਵਿੱਚੋਂ, ਹੋਰੀ ਦਾ ਪੁੱਤਰ ਸ਼ਫ਼ਾਟ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.