ਗਿਣਤੀ 14

ਉਹਨਾਂ ਵਿੱਚੋਂ ਇੱਕ ਵੀ ਉਸ ਧਰਤੀ ਨੂੰ ਕਦੇ ਨਹੀਂ ਵੇਖੇਗਾ ਜਿਸਦਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ। ਕੋਈ ਵੀ ਜਿਸ ਨੇ ਮੇਰਾ ਅਪਮਾਨ ਕੀਤਾ ਹੈ ਉਹ ਇਸ ਨੂੰ ਕਦੇ ਨਹੀਂ ਦੇਖੇਗਾ।

Numbers 14:23 (UKJV) Surely they shall not see the land which I swore unto their fathers, neither shall any of them that provoked me see it:

21ਤਾਂ ਵੀ, ਜਿਵੇਂ ਮੈਂ ਜੀਉਂਦਾ ਹਾਂ ਅਤੇ ਜਿਵੇਂ ਕਿ ਯਾਹਵੇਹ ਦਾ ਪਰਤਾਪ ਸਾਰੀ ਧਰਤੀ ਨੂੰ ਭਰ ਦਿੰਦਾ ਹੈ,

22ਉਹਨਾਂ ਵਿੱਚੋਂ ਇੱਕ ਵੀ ਨਹੀਂ ਜਿਨ੍ਹਾਂ ਨੇ ਮੇਰੀ ਮਹਿਮਾ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਵਿਖਾਏ। ਪਰ ਜਿਸ ਨੇ ਮੇਰੀ ਅਣ-ਆਗਿਆਕਾਰੀ ਕੀਤੀ ਅਤੇ ਮੈਨੂੰ ਦਸ ਵਾਰ ਪਰਖਿਆ,

23ਉਹਨਾਂ ਵਿੱਚੋਂ ਇੱਕ ਵੀ ਉਸ ਧਰਤੀ ਨੂੰ ਕਦੇ ਨਹੀਂ ਵੇਖੇਗਾ ਜਿਸਦਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ। ਕੋਈ ਵੀ ਜਿਸ ਨੇ ਮੇਰਾ ਅਪਮਾਨ ਕੀਤਾ ਹੈ ਉਹ ਇਸ ਨੂੰ ਕਦੇ ਨਹੀਂ ਦੇਖੇਗਾ।

24ਪਰ ਕਿਉਂਕਿ ਮੇਰੇ ਸੇਵਕ ਕਾਲੇਬ ਵਿੱਚ ਵੱਖਰਾ ਆਤਮਾ ਹੈ ਅਤੇ ਉਹ ਪੂਰੇ ਦਿਲ ਨਾਲ ਮੇਰੇ ਪਿੱਛੇ ਚਲਦਾ ਹੈ, ਇਸ ਲਈ ਮੈਂ ਉਹ ਨੂੰ ਉਸ ਦੇਸ਼ ਵਿੱਚ ਲਿਆਵਾਂਗਾ ਜਿਸ ਵਿੱਚ ਉਹ ਗਿਆ ਸੀ ਅਤੇ ਉਹ ਦੇ ਉੱਤਰਾਧਿਕਾਰੀ ਉਹ ਦੇ ਵਾਰਸ ਹੋਣਗੇ।

25ਕਿਉਂਕਿ ਅਮਾਲੇਕੀ ਅਤੇ ਕਨਾਨੀ ਵਾਦੀਆਂ ਵਿੱਚ ਰਹਿੰਦੇ ਹਨ, ਤੁਸੀਂ ਕੱਲ੍ਹ ਨੂੰ ਮੁੜੋ ਅਤੇ ਲਾਲ ਸਾਗਰ ਦੇ ਰਸਤੇ ਵਿੱਚ ਉਜਾੜ ਵੱਲ ਚੱਲੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.